ਪੰਜਾਬ ਦੀਆਂ ਧੀਆਂ ਇਸੇ ਤਰ੍ਹਾਂ ਅਸਮਾਨੀ ਉਡਾਣਾਂ ਭਰਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਣ, 'ਤੁਹਾਡੀ ਸਰਕਾਰ' ਹਰ ਕਦਮ 'ਤੇ ਤੁਹਾਡੇ ਨਾਲ ਖੜ੍ਹੀ ਹੈ - Samacharline.com

कृष्ण : संकटों के बीच जीवन का शाश्वत समाधान

-प्रकाश त्रिवेदी विश्व आज राजनीतिक अस्थिरता,...

जैन दृष्टि में जन्माष्टमी : कृष्ण जन्म के साथ नेमिनाथ के वैराग्य का स्मरण

भारतीय संस्कृति में जन्माष्टमी भगवान श्रीकृष्ण...

Gen Z और Gen Alpha : अपेक्षाएँ और विमर्श -हरिश्चंद्र श्रीवास्तव

हमें ईमानदारी से यह देखना होगा...

देशपंजाबहोम

ਪੰਜਾਬ ਦੀਆਂ ਧੀਆਂ ਇਸੇ ਤਰ੍ਹਾਂ ਅਸਮਾਨੀ ਉਡਾਣਾਂ ਭਰਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਣ, ‘ਤੁਹਾਡੀ ਸਰਕਾਰ’ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ

ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚਦਿਆਂ ਸੂਬੇ ਦਾ ਨਾਂ ਪੂਰੇ ਦੇਸ਼ ਵਿੱਚ ਰੌਸ਼ਨ ਕੀਤਾ ਹੈ.. ਸਾਡੀ ਹੋਣਹਾਰ ਧੀ ਮਹਿਕਪ੍ਰੀਤ ਕੌਰ ਨੇ ‘ਏਅਰ ਫੋਰਸ ਅਕੈਡਮੀ’ ਵਿੱਚੋਂ ਦੇਸ਼ ਭਰ ‘ਚੋਂ ਪਹਿਲਾ (1st) ਰੈਂਕ ਅਤੇ ਕੋਮਲਪ੍ਰੀਤ ਕੌਰ ਨੇ ‘ਨੈਸ਼ਨਲ ਡਿਫੈਂਸ ਅਕੈਡਮੀ’ (NDA) ਵਿੱਚੋਂ 18ਵਾਂ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ। ਦੋਵਾਂ ਬੱਚੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕ ਸਹਿਬਾਨਾਂ ਨੂੰ ਇਸ ਵੱਡੀ ਅਤੇ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਮੁਬਾਰਕਾਂ।

ਪੰਜਾਬ ਦੀਆਂ ਧੀਆਂ ਇਸੇ ਤਰ੍ਹਾਂ ਅਸਮਾਨੀ ਉਡਾਣਾਂ ਭਰਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਣ, ‘ਤੁਹਾਡੀ ਸਰਕਾਰ’ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ।