ਰਿਵਾਇਤੀ ਲੀਡਰਾਂ ਨੇ ਪੰਜਾਬ ਨੂੰ ਸਿਰਫ ਲੁੱਟਿਆ, ਪਰ ਤੁਹਾਡੀ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਨਿਰੋਲ ਕੰਮ ਕਰ ਰਹੀ ਹੈ। ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ 2027 ਵਿੱਚ ਵੀ ਵਿਕਾਸ ਦੀ ਹੀ ਜਿੱਤ ਹੋਵੇਗੀ। - Samacharline.com

किसानों को 50 प्रतिशत सब्सिडी पर दिया जाएगा जिप्सम, मुख्यमंत्री नायब सिंह सैनी ने की हाई पावर्ड परचेज कमेटी की बैठक की अध्यक्षता

चण्डीगढ- हरियाणा के मुख्यमंत्री नायब सिंह सैनी ने कहा कि प्रदेश के...

मुख्यमंत्री डॉ. यादव बुधवार को मैहर से लाड़ली बहना योजना में अंतरित करेंगे 2,148 करोड़ रुपये से अधिक की राशि

मुख्यमंत्री डॉ. मोहन यादव बुधवार 19 अगस्त को मैहर में आयोजित राज्य...

फेक न्यूज के जमाने में हम नेक न्यूज वाले बनें : मुख्यमंत्री डॉ. यादव

मुख्यमंत्री डॉ. यादव ने माखनलाल चतुर्वेदी विश्वविद्यालय के सत्रारंभ-अभ्युदय 2026 का किया...

ads

देशपंजाबहोम

ਰਿਵਾਇਤੀ ਲੀਡਰਾਂ ਨੇ ਪੰਜਾਬ ਨੂੰ ਸਿਰਫ ਲੁੱਟਿਆ, ਪਰ ਤੁਹਾਡੀ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਨਿਰੋਲ ਕੰਮ ਕਰ ਰਹੀ ਹੈ। ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ 2027 ਵਿੱਚ ਵੀ ਵਿਕਾਸ ਦੀ ਹੀ ਜਿੱਤ ਹੋਵੇਗੀ।

ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਸ ਉਪਰੰਤ ‘ਲੋਕ ਮਿਲਣੀ’ ਦੌਰਾਨ ਮਿਲੇ ਬੇਸ਼ੁਮਾਰ ਪਿਆਰ ਲਈ ਸੰਗਤ ਦਾ ਤਹਿ ਦਿਲੋਂ ਧੰਨਵਾਦ..
ਮਾਵਾਂ-ਭੈਣਾਂ ਦੇ ਸਨਮਾਨ ਵਿੱਚ 1 ਜੁਲਾਈ ਤੋਂ ‘ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਵਿੱਚ ਪਹਿਲੀ ਵਾਰ 3 ਮਹੀਨਿਆਂ ਦੇ ਪੈਸੇ ਇਕੱਠੇ ਆਉਣਗੇ, ਜਿਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹3000 ਅਤੇ ਐਸ.ਸੀ. ਵਰਗ ਨੂੰ ₹4500 ਦਿੱਤੇ ਜਾਣਗੇ। ਇਸਦੇ ਨਾਲ ਹੀ ਪਿੰਡ ਦੇ ਵਿਕਾਸ ਲਈ ਚਨਾਰਥਲ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ, ਖੇਤੀਬਾੜੀ ਲਈ ਬਿਜਲੀ ਸਪਲਾਈ ਨੂੰ ਦਿਨ ਵੇਲੇ ਯਕੀਨੀ ਬਣਾਇਆ ਗਿਆ ਹੈ। ਰਿਵਾਇਤੀ ਲੀਡਰਾਂ ਨੇ ਪੰਜਾਬ ਨੂੰ ਸਿਰਫ ਲੁੱਟਿਆ, ਪਰ ਤੁਹਾਡੀ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਨਿਰੋਲ ਕੰਮ ਕਰ ਰਹੀ ਹੈ। ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ 2027 ਵਿੱਚ ਵੀ ਵਿਕਾਸ ਦੀ ਹੀ ਜਿੱਤ ਹੋਵੇਗੀ।