नक्सलवाद से मिले घावों पर मरहम लगाकर हर पीड़ित को सम्मानपूर्ण जीवन देना हमारा संकल्प : केंद्रीय गृह मंत्री श्री अमित शाह
केंद्रीय गृह मंत्री श्री अमित शाह...
केंद्रीय गृह मंत्री श्री अमित शाह...
मुख्यमंत्री श्री साय ने इस अवसर...
मुख्यमंत्री श्री विष्णु देव साय के...

ਅੱਜ ਮੋਹਾਲੀ ਤੋਂ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪ ਕੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਨਵਾਂ ਰਾਹ ਖੋਲ੍ਹਿਆ ਹੈ। ਇਹ ਸਿਰਫ਼ ਇੱਕ ਲਾਇਸੈਂਸ ਨਹੀਂ, ਸਗੋਂ ਲੋਕਾਂ ਦੀ ਸੇਵਾ ਦਾ ਪਵਿੱਤਰ ਫ਼ਰਜ਼ ਹੈ। ਮੇਰੀ ਤੁਹਾਡੇ ਸਾਰਿਆਂ ਅੱਗੇ ਬੇਨਤੀ ਹੈ, ਕਿ ਹਰ ਲੋੜਵੰਦ ਨਾਲ ਇਨਸਾਫ਼, ਇਮਾਨਦਾਰੀ ਅਤੇ ਪਿਆਰ ਨਾਲ ਪੇਸ਼ ਆਓ, ਖ਼ਾਸ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਨੂੰ ਆਪਣਾ ਧਰਮ ਸਮਝੋ..